ਬਰਨਾਲਾ, 6 ਫਰਵਰੀ (ਸਿੰਧਵਾਨੀ)¸ ਜ਼ਿਲਾ ਯੂਥ ਕਾਂਗਰਸ ਨੇ ਜ਼ਿਲਾ ਪ੍ਰਧਾਨ ਗੁਰਕੀਮਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਅਨੌਖੇ ਤਰ੍ਹਾਂ ਦਾ ਪ੍ਰਦਰਸ਼ਨ ਕਰਦੇ ਹੋਏ ਸਥਾਨਕ ਦਾਣਾ ਮੰਡੀ ਦੇ ਬਾਹਰ ਮੱਝ ਅੱਗੇ ਬੀਨ ਵਜਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਗੁਰਕੀਮਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਧਰਨੇ ਦਾ ਮਕਸਦ ਗੂੜ੍ਹੀ ਨੀਂਦ ਵਿਚ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣਾ ਹੈ ਕਿ ਉਹ ਪੰਜਾਬ ਦੇ ਭਲੇ ਲਈ ਕੰਮਕਾਰ ਕਰੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਲੋਂ ਹਰੇਕ ਮਹੀਨੇ ਧਰਨੇ ਦੇ ਕੇ ਪੰਜਾਬ ਸਰਕਾਰ ਜੋ ਕਿ ਗੂੜ੍ਹੀ ਨੀਂਦ ਵਿਚ ਸੁੱਤੀ ਪਈ ਹੈ ਨੂੰ ਜਗਾਉਣ ਦਾ ਯਤਨ ਕੀਤਾ ਜਾਵੇਗਾ।Tuesday, February 8, 2011
ਯੂਥ ਕਾਂਗਰਸੀ ਆਗੂਆਂ ਨੇ ਮੱਝ ਅੱਗੇ ਬੀਨ ਵਜਾਈ
ਬਰਨਾਲਾ, 6 ਫਰਵਰੀ (ਸਿੰਧਵਾਨੀ)¸ ਜ਼ਿਲਾ ਯੂਥ ਕਾਂਗਰਸ ਨੇ ਜ਼ਿਲਾ ਪ੍ਰਧਾਨ ਗੁਰਕੀਮਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਅਨੌਖੇ ਤਰ੍ਹਾਂ ਦਾ ਪ੍ਰਦਰਸ਼ਨ ਕਰਦੇ ਹੋਏ ਸਥਾਨਕ ਦਾਣਾ ਮੰਡੀ ਦੇ ਬਾਹਰ ਮੱਝ ਅੱਗੇ ਬੀਨ ਵਜਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਗੁਰਕੀਮਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਧਰਨੇ ਦਾ ਮਕਸਦ ਗੂੜ੍ਹੀ ਨੀਂਦ ਵਿਚ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣਾ ਹੈ ਕਿ ਉਹ ਪੰਜਾਬ ਦੇ ਭਲੇ ਲਈ ਕੰਮਕਾਰ ਕਰੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਲੋਂ ਹਰੇਕ ਮਹੀਨੇ ਧਰਨੇ ਦੇ ਕੇ ਪੰਜਾਬ ਸਰਕਾਰ ਜੋ ਕਿ ਗੂੜ੍ਹੀ ਨੀਂਦ ਵਿਚ ਸੁੱਤੀ ਪਈ ਹੈ ਨੂੰ ਜਗਾਉਣ ਦਾ ਯਤਨ ਕੀਤਾ ਜਾਵੇਗਾ।
Subscribe to:
Post Comments (Atom)
No comments:
Post a Comment
Note: Only a member of this blog may post a comment.